ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ 17 ਮਾਰਚ ਨੂੰ ਦੁਪਹਿਰ 12.00 ਵਜੇ ਚੰਡੀਗੜ੍ਹ ਵਿਚ ਹੋ ਰਹੀ ਹੈ। ਇਸ ਵਿਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਮੀਟਿੰਗ ’ਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ। ਇਸ ਸਬੰਧ …
Read More »Puller of military kernels by police inspectors in Patiala, the wife forwarded several details of the media
ਪਟਿਆਲਾ ਤੋਂ ਇੱਕ ਖ਼ਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਪੁਲਿਸ ਦੇ ਇੱਕ ਇੰਸਪੈਕਟਰ ਵੱਲੋਂ ਫੌਜ ਦੇ ਕਰਨਲ ਦੀ ਕੁੱਟਮਾਰ ਕੀਤੀ ਗਈ ਹੈ। ਇਸਜੀ ਵੀਡੀਓ ਸੋਸ਼ਮ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਪਟਿਆਲੇ ‘ਚ ਰਾਜਿੰਦਰਾ ਹਸਪਤਾਲ ਨੇੜੇ ਪਾਰਕਿੰਗ ਦੇ ਰੌਲੇ ਕਾਰਨ ਪੁਲਿਸ ਦੇ ਇੰਸਪੈਕਟਰਾਂ ਨੇ ਭਾਰਤੀ ਫੌਜ ਦੇ ਕਰਨਲ ਅਤੇ ਉਸਦੇ ਪੁੱਤਰ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ। …
Read More »Gangster injured in the exponating police in Moga
ਮੋਗਾ : ਅੱਜ ਸਵੇਰ ਸਮੇਂ ਮੋਗਾ ਵਿਚ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਹੈ ਜਿਸ ਤੋਂ ਬਾਅਦ ਉਸ ਨੂੰ ਜਖ਼ਮੀ ਹਸਪਤਾਲ ਵਿੱਚ ਇਲਾਜ਼ ਲਈ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਨੇ ਕੁਝ ਦਿਨ ਪਹਿਲਾਂ ਪਿੰਡ ਡੱਲਾ ਵਿੱਚ ਕਿਸੇ ਘਰ ਉੱਪਰ ਗੋਲੀਬਾਰੀ ਕੀਤੀ ਸੀ। ਮੁਲਜ਼ਮ ਪਾਸੋਂ 32 ਬੋਰ ਦਾ ਇਕ ਪਿਸਤੌਲ ਵੀ ਬਰਾਮਦ ਹੋਇਆ ਹੈ। …
Read More »Footmeties on Guwar Harbor in a day in Pakistan, Sundar Port
ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਐਤਵਾਰ ਦੇਰ ਸ਼ਾਮ ਗਵਾਦਰ ਕੋਸਟ ਗਾਰਡ ‘ਤੇ ਹਮਲਾ ਹੋਇਆ। ਮੀਡੀਆ ਰਿਪੋਰਟਾਂ ਅਨੁਸਾਰ, ਇੱਥੇ ਸੁਰੱਖਿਆ ਬਲਾਂ ਅਤੇ ਹਮਲਾਵਰ ਲੜਾਕਿਆਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾਈਆਂ। ਕੁਝ ਲੜਾਕੇ ਹਥਿਆਰਾਂ ਨਾਲ ਤੱਟ ਰੱਖਿਅਕਾਂ ਵਿੱਚ ਦਾਖਲ ਹੋਏ ਅਤੇ ਉੱਥੋਂ ਹਮਲਾ ਕੀਤਾ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਲੜਾਕੂ ਬੀ.ਐਲ.ਏ. ਨਾਲ ਜੁੜੇ ਹੋਏ ਹਨ ਜਾਂ ਕਿਸੇ ਹੋਰ …
Read More »10.5 kilograms of non-legal gold at Mumbai Airport
ਮੁੰਬਈ : ਕਸਟਮਜ਼ ਨੇ ਐਤਵਾਰ ਨੂੰ ਮੁੰਬਈ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ ਕਰਦੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਵਿੱਚੋਂ 3 ਹਵਾਈ ਅੱਡੇ ਦੇ ਕਰਮਚਾਰੀ ਹਨ। ਤਸਕਰਾਂ ਤੋਂ ਲਗਭਗ 9 ਕਰੋੜ ਰੁਪਏ ਦਾ 10.5 ਕਿਲੋ ਸੋਨਾ ਜ਼ਬਤ ਕੀਤਾ ਗਿਆ ਹੈ।
Read More »The Union government approves the Chaunhen -5 Mission
ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਚੇਅਰਮੈਨ ਵੀ ਨਾਰਾਇਣਨ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਚੰਦਰਯਾਨ-5 ਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਹ ਇਸਰੋ ਮੁਖੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਬੰਗਲੁਰੂ ਵਿੱਚ ਇੱਕ ਸਮਾਗਮ ਵਿੱਚ ਬੋਲ ਰਹੇ ਸਨ। ਉਨ੍ਹਾਂ ਕਿਹਾ- ਸਿਰਫ਼ ਤਿੰਨ ਦਿਨ ਪਹਿਲਾਂ ਹੀ ਸਾਨੂੰ ਚੰਦਰਯਾਨ-5 ਮਿਸ਼ਨ ਲਈ ਪ੍ਰਵਾਨਗੀ ਮਿਲੀ ਹੈ। ਇਸ ਵਿੱਚ ਜਾਪਾਨ ਸਾਡਾ ਸਹਿਯੋਗੀ ਹੋਵੇਗਾ। …
Read More »Baba Sidden Hidden in Azerbaijaban, Punjab Police got the Punjab Police
ਮੁੰਬਈ ਵਿੱਚ ਐਨਸੀਪੀ (ਅਜੀਤ ਧੜੇ) ਦੇ ਨੇਤਾ ਬਾਬਾ ਸਿੱਦੀਕੀ ਦੇ ਕਤਲ ਅਤੇ ਪੰਜਾਬ ਦੇ ਜਲੰਧਰ ਵਿੱਚ ਯੂਟਿਊਬਰ ਦੇ ਘਰ ‘ਤੇ ਗ੍ਰਨੇਡ ਸੁੱਟਣ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਜ਼ੀਸ਼ਾਨ ਅਖਤਰ ਉਰਫ਼ ਜੈਸ ਪੁਰੇਵਾਲ ਅਜ਼ਰਬਾਈਜਾਨ ਵਿੱਚ ਹੈ। ਪੰਜਾਬ ਪੁਲਿਸ ਨਾਲ ਜੁੜੇ ਸੂਤਰਾਂ ਅਨੁਸਾਰ, ਜ਼ੀਸ਼ਾਨ ਦਾ ਆਖਰੀ ਟਿਕਾਣਾ ਪੂਰਬੀ ਯੂਰਪ ਅਤੇ ਏਸ਼ੀਆ ਦੇ ਵਿਚਕਾਰ ਸਥਿਤ ਦੇਸ਼ ਅਜ਼ਰਬਾਈਜਾਨ ਵਿੱਚ ਟ੍ਰੈਕ ਕੀਤਾ ਗਿਆ ਹੈ। ਜ਼ੀਸ਼ਾਨ …
Read More »Punjab temperature rise 4 degrees Celsius in 24 hours: 46% less rain in March
ਪਿਛਲੇ ਕੁਝ ਦਿਨਾਂ ਦੌਰਾਨ ਮੀਂਹ ਅਤੇ ਠੰਢ ਦੇ ਬਾਅਦ ਹੁਣ ਪੰਜਾਬ ਵਿੱਚ ਮੌਸਮ ਤਬਦੀਲ ਹੋ ਰਿਹਾ ਹੈ। ਪੱਛਮੀ ਗੜਬੜੀ ਹੁਣ ਲਗਭਗ ਖਤਮ ਹੋ ਚੁੱਕੀ ਹੈ, ਜਿਸ ਕਰਕੇ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਕਿਸੇ ਵੀ ਹਿੱਸੇ ‘ਚ ਮੀਂਹ ਨਹੀਂ ਪਿਆ, ਜਿਸ ਕਾਰਨ ਧੁੱਪ ਚਮਕਦੀ ਰਹੀ। ਇਸ ਕਾਰਨ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ …
Read More »VIDEO-Today's Big News | Khalas TV
Jama Mosque starts to patient
ਬਿਉਰੋ ਰਿਪੋਰਟ – ਸੰਭਲ ਦੀ ਜਾਮਾ ਮਸਜਿਦ ਨੂੰ ਅੱਜ ਤੋਂ ਰੰਗ ਰੋਗਣ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ASI ਦੀ ਨਿਗਰਾਨੀ ਹੇਠ 10 ਮਜ਼ਦੂਰ ਰੰਗ ਰੋਗਮ ਦੇ ਕੰਮ ਵਿੱਚ ਲੱਗੇ ਹੋਏ ਹਨ। ਪਹਿਲਾਂ ਮਸਜਿਦ ਦੀਆਂ ਬਾਹਰੀ ਕੰਧਾਂ ਸਾਫ਼ ਕੀਤੀਆਂ ਗਈਆਂ, ਫਿਰ ਰੰਗ ਰੋਗਣ ਦਾ ਕੰਮ ਸ਼ੁਰੂ ਹੋਇਆ। ਇਸ ਸਮੇਂ ਭਾਰਤੀ ਪੁਰਾਤੱਤਵ ਸਰਵੇਖਣ ਟੀਮ ਦੇ ਨਾਲ, ਵੱਡੀ ਗਿਣਤੀ ਵਿੱਚ ਪੁਲਿਸ …
Read More »