Wednesday , 19 February 2025

ਦੇਸ਼

ਕੈਨੇਡਾ ਗਏ ਪੰਜਾਬੀਆਂ ਨੂੰ ਵੱਡਾ ਝਟਕਾ, ਟਰੂਡੋ ਸਰਕਾਰ ਲੈ ਲਿਆ ਸਖਤ ਫੈਸਲਾ…

ਕੈਨੇਡਾ ਵਿਚ ਪੱਕੇ ਹੋਣ ਦੇ ਇੱਛੁਕ ਵਿਦੇਸ਼ੀ ਲੋਕਾਂ ਨੂੰ ਇਕ ਹੋਰ ਝਟਕਾ ਲੱਗਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਹ ਕੈਨੇਡਾ ਵਿੱਚ ਆਰਜ਼ੀ ਤੌਰ ਉਤੇ ਪਰਵਾਸੀ ਕਾਮਿਆਂ ਦੀ ਗਿਣਤੀ ਘੱਟ ਕਰਨਗੇ। ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਦੀ ਗਿਣਤੀ ਨੂੰ ਸੀਮਤ ਕਰਨ ਤੋਂ ਇੱਕ ਮਹੀਨੇ ਬਾਅਦ ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 2025 …

Read More »

ਜੇਲ੍ਹ ‘ਚੋਂ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਕਰਵਾਉਣ ਵਾਲਿਆਂ ‘ਤੇ ਸਖ਼ਤ ਐਕਸ਼ਨ, ਅਧਿਕਾਰੀ ਅਤੇ ਮੁਲਾਜ਼ਮ ਕੀਤੇ ਗਏ ਸਸਪੈਂਡ

ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਦਾ ਮਾਮਲਾ ਸਭ ਲਈ ਹੈਰਾਨ ਕਰਨ ਵਾਲਾ ਅਤੇ ਸੁਰਖੀਆਂ ਬਟੋਰਨ ਵਾਲਾ ਬਣਿਆ ਹੋਇਆ ਸੀ ਪਰ ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ ਵੇਖਣ ਨੂੰ ਮਿਲਿਆ ਹੈ। ਮਾਮਲੇ ਵਿੱਚ ਦੋਸ਼ੀ ਪਾਏ ਗਏ ਅਧਿਕਾਰੀਆਂ ਅਤੇ ਮੁਲਜ਼ਮਾਂ ਖਿਲਾਫ ਸੂਬਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਖ਼ਤ ਐਕਸ਼ਨ ਦਰਮਿਆਨ 7 ਸਸਪੈਂਡ ਦਰਅਸਲ ਪੰਜਾਬ ਅਤੇ …

Read More »

Noel Tata becomes Chairman of Tata Trust: Ratan Tata’s step brother Noel Tata, know some special things about him…

After the death of Ratan Tata, the leadership of the group’s largest shareholder ‘Tata Trust’ has been handed over to step brother Noel Tata. Noel’s name was agreed upon in a meeting held in Mumbai on Friday. Noel Tata was a strong contender to carry on the Tata legacy due to his family connections and involvement in several group companies. …

Read More »

Narendra Modi Does ‘Mann Ki Baat’, But Not ‘Kaam Ki Baat’: Rahul Gandhi In Srinagar

In a series of sharp remarks during his visit to Jammu and Kashmir, Congress leader and Leader of Opposition in the Lok Sabha, Rahul Gandhi, vowed to exert pressure on the central government to restore the region’s statehood after the completion of assembly elections. He emphasised that this was a top priority for the Congress party and the INDIA alliance. …

Read More »

ਅਮਰੀਕਾ ਨੇ ਮੋੜਿਆ ਭਾਰਤ ਦਾ 4000 ਸਾਲ ਪੁਰਾਣਾ ‘ਖਜ਼ਾਨਾ’..! PM ਮੋਦੀ ਨੇ ਰਾਸ਼ਟਰਪਤੀ ਦਾ ਕੀਤਾ ਸ਼ੁਕਰਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਅਮਰੀਕਾ ਦੇ ਦੌਰੇ ‘ਤੇ ਹਨ ਅਤੇ ਉੱਥੇ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਅਮਰੀਕਾ ਤੇ ਭਾਰਤ ਦੇ ਡੂੰਘੇ ਸਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਮਰੀਕਾ ਨੇ ਭਾਰਤ ਨੂੰ 297 ਪੁਰਾਣੀਆਂ ਵਸਤਾਂ ਵਾਪਸ ਕਰਨ ਦੀ ਵਿਵਸਥਾ ਕੀਤੀ ਹੈ। ਭਾਰਤ ਤੋਂ ਚੋਰੀ ਜਾਂ ਤਸਕਰੀ ਕੀਤੀਆਂ 297 ਪੁਰਾਤਨ ਵਸਤਾਂ …

Read More »

ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ, ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਹੋਵੇਗਾ OTP Fraud..!

ਭਾਰਤ ਵਿੱਚ ਹਰ ਰੋਜ਼ ਸਾਈਬਰ ਫ੍ਰਾਡ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜਿੱਥੇ ਧੋਖੇਬਾਜ਼ ਬੜੀ ਚਲਾਕੀ ਨਾਲ ਲੋਕਾਂ ਨਾਲ ਠੱਗੀ ਮਾਰ ਕੇ ਉਨ੍ਹਾਂ ਦੇ ਬੈਂਕ ਖਾਤੇ ਖਾਲੀ ਕਰਵਾ ਲੈਂਦੇ ਹਨ। ਉੱਥੇ ਹੀ ਸਰਕਾਰੀ ਏਜੰਸੀ ਵੱਲੋਂ ਭਾਰਤੀਆਂ ਨੂੰ ਸਾਈਬਰ ਧੋਖਾਧੜੀ ਤੋਂ ਬਚਾਉਣ ਲਈ ਕੁਝ ਸੁਝਾਅ ਦਿੱਤੇ ਗਏ ਹਨ, ਜਿਸ ਨਾਲ ਇਨ੍ਹਾਂ ਮਾਮਲਿਆਂ ਨੂੰ ਘੱਟ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦਈਏ …

Read More »

ਅਰਵਿੰਦ ਕੇਜਰੀਵਾਲ ਨੇ CM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਆਤਿਸ਼ੀ ਹੋਣਗੇ Delhi ਦੇ ਨਵੇਂ CM , ਆਤਿਸ਼ੀ ਨੇ LG ਨੂੰ ਕਿਹਾ- ‘ਜਲਦੀ ਦਿਓ ਸਹੁੰ ਚੁੱਕਣ ਦੀ ਤਾਰੀਕ’

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਜਨਤਾ ਦੇ ਵਿਚਕਾਰ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਣਗੇ ਜਦੋਂ ਤੱਕ ਜਨਤਾ ਉਨ੍ਹਾਂ ਨੂੰ …

Read More »

PM ਮੋਦੀ ਆਪਣੇ ਜਨਮਦਿਨ ਦੇ ਮੌਕੇ ‘ਤੇ ਔਰਤਾਂ ਨੂੰ ਦੇਣਗੇ ਵੱਡਾ ਤੋਹਫਾ, ਹਰ ਔਰਤ ਦੇ ਖਾਤੇ ‘ਚ ਪਾਏ ਜਾਣਗੇ 5000 ਰੁਪਏ..!

PM Modi Birthday: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਹੈ ਅਤੇ ਪ੍ਰਧਾਨ ਮੰਤਰੀ 74 ਸਾਲ ਦੇ ਹੋ ਗਏ ਹਨ। ਉਨ੍ਹਾਂ ਦਾ ਜਨਮ 17 ਸਤੰਬਰ 1950 ਨੂੰ ਹੋਇਆ ਸੀ। ਆਪਣੇ ਜਨਮ ਦਿਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਓਡੀਸ਼ਾ ਸਰਕਾਰ ਦੀ ਇੱਕ ਯੋਜਨਾ ਸੁਭਦਰਾ ਯੋਜਨਾ (Subhadra Yojna) ਦੀ ਸ਼ੁਰੂਆਤ ਕਰਨਗੇ। ਇਹ ਯੋਜਨਾ ਖਾਸ ਤੌਰ ‘ਤੇ ਔਰਤਾਂ ਲਈ ਹੈ ਅਤੇ ਇਸ ਦੇ …

Read More »

ਆਬਕਾਰੀ ਨੀਤੀ ਮਾਮਲੇ ‘ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ..!

ਸ਼ਰਾਬ ਘਪਲੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਕੇਜਰੀਵਾਲ ਨੂੰ 10 ਲੱਖ ਰੁਪਏ ਦੇ 2 ਮੁਚਲਕਿਆਂ ‘ਤੇ ਜ਼ਮਾਨਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸ਼ਰਤ ਵੀ ਰੱਖੀ …

Read More »

ਰਾਮ ਰਹੀਮ ਨੂੰ 6 ਵਾਰ ਫਰਲੋ ਦੇਣ ਵਾਲੇ ਜੇਲ੍ਹਰ ਨੂੰ BJP ਨੇ ਦਿੱਤੀ ਟਿਕਟ..!

ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਛੇ ਵਾਰ ਬਲਾਤਕਾਰ ਅਤੇ ਕਤਲ ਕੇਸ ਵਿੱਚ ਬੰਦ ਰਾਮ ਰਹੀਮ ਨੂੰ ਪੈਰੋਲ ਅਤੇ ਫਰਲੋ ਦੇਣ ਵਾਲੇ ਸਾਬਕਾ ਜੇਲ੍ਹਰ ਨੂੰ ਭਾਜਪਾ ਨੇ ਟਿਕਟ ਦਿੱਤੀ ਹੈ। ਭਾਜਪਾ ਨੇ ਦੰਗਲ ਗਰਲ ਬਬੀਤਾ ਫੋਗਾਟ ਦੀ ਟਿਕਟ ਰੱਦ ਕਰਕੇ ਦਾਦਰੀ ਤੋਂ ਸੁਨੀਲ ਸਾਂਗਵਾਨ ਨੂੰ ਮੈਦਾਨ ‘ਚ ਉਤਾਰਿਆ ਹੈ। ਸੁਨੀਲ ਸਾਂਗਵਾਨ ਇਸ ਹਫ਼ਤੇ ਜੇਲ੍ਹ ਸੁਪਰਡੈਂਟ ਦੇ ਅਹੁਦੇ ਤੋਂ ਵੀਆਰਐਸ ਲੈ ਕੇ …

Read More »