Wednesday , 19 February 2025

ਮੰਤਰੀਆਂ ਦੇ ਨਾਲ-ਨਾਲ CM ਮਾਨ ਨੇ ਆਪਣੇ OSD ਦੀ ਵੀ ਕੀਤੀ ਛੁੱਟੀ..!

ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ ਬਹੁਤ ਮਹੱਤਵਪੂਰਨ ਅਹੁਦਾ ਮੰਨਿਆ ਜਾਂਦਾ ਹੈ, ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ ਸਾਰਾ ਕੰਮ ਸੰਭਾਲਦਾ ਹੈ। ਉਹ ਮੁੱਖ ਮੁੱਦਿਆਂ ‘ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦਾ ਹੈ। ਓਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ …

Read More »

ਅਮਰੀਕਾ ਨੇ ਮੋੜਿਆ ਭਾਰਤ ਦਾ 4000 ਸਾਲ ਪੁਰਾਣਾ ‘ਖਜ਼ਾਨਾ’..! PM ਮੋਦੀ ਨੇ ਰਾਸ਼ਟਰਪਤੀ ਦਾ ਕੀਤਾ ਸ਼ੁਕਰਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਅਮਰੀਕਾ ਦੇ ਦੌਰੇ ‘ਤੇ ਹਨ ਅਤੇ ਉੱਥੇ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਅਮਰੀਕਾ ਤੇ ਭਾਰਤ ਦੇ ਡੂੰਘੇ ਸਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਮਰੀਕਾ ਨੇ ਭਾਰਤ ਨੂੰ 297 ਪੁਰਾਣੀਆਂ ਵਸਤਾਂ ਵਾਪਸ ਕਰਨ ਦੀ ਵਿਵਸਥਾ ਕੀਤੀ ਹੈ। ਭਾਰਤ ਤੋਂ ਚੋਰੀ ਜਾਂ ਤਸਕਰੀ ਕੀਤੀਆਂ 297 ਪੁਰਾਤਨ ਵਸਤਾਂ …

Read More »

ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ, ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਹੋਵੇਗਾ OTP Fraud..!

ਭਾਰਤ ਵਿੱਚ ਹਰ ਰੋਜ਼ ਸਾਈਬਰ ਫ੍ਰਾਡ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜਿੱਥੇ ਧੋਖੇਬਾਜ਼ ਬੜੀ ਚਲਾਕੀ ਨਾਲ ਲੋਕਾਂ ਨਾਲ ਠੱਗੀ ਮਾਰ ਕੇ ਉਨ੍ਹਾਂ ਦੇ ਬੈਂਕ ਖਾਤੇ ਖਾਲੀ ਕਰਵਾ ਲੈਂਦੇ ਹਨ। ਉੱਥੇ ਹੀ ਸਰਕਾਰੀ ਏਜੰਸੀ ਵੱਲੋਂ ਭਾਰਤੀਆਂ ਨੂੰ ਸਾਈਬਰ ਧੋਖਾਧੜੀ ਤੋਂ ਬਚਾਉਣ ਲਈ ਕੁਝ ਸੁਝਾਅ ਦਿੱਤੇ ਗਏ ਹਨ, ਜਿਸ ਨਾਲ ਇਨ੍ਹਾਂ ਮਾਮਲਿਆਂ ਨੂੰ ਘੱਟ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦਈਏ …

Read More »

ਅੰਮ੍ਰਿਤਸਰ ‘ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

DSP ਵਵਿੰਦਰ ਮਹਾਜਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੰਮ੍ਰਿਤਸਰ ਤੇ ਬਾਰਡਰ ਰੇਂਜ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਪਿਛਲੇ ਸਾਲ ਐਨਡੀਪੀਐਸ (NDPS) ਕੇਸ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਹਾਲੀ ਥਾਣੇ ਵਿੱਚ ਡੀਐਸਪੀ ਵਵਿੰਦਰ ਮਹਾਜਨ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਡੀਐਸਪੀ ਮਹਾਜਨ ਨੂੰ ਉਸ ਖ਼ਿਲਾਫ਼ ਕਾਰਵਾਈ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ …

Read More »

ਅਰਵਿੰਦ ਕੇਜਰੀਵਾਲ ਨੇ CM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਆਤਿਸ਼ੀ ਹੋਣਗੇ Delhi ਦੇ ਨਵੇਂ CM , ਆਤਿਸ਼ੀ ਨੇ LG ਨੂੰ ਕਿਹਾ- ‘ਜਲਦੀ ਦਿਓ ਸਹੁੰ ਚੁੱਕਣ ਦੀ ਤਾਰੀਕ’

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਜਨਤਾ ਦੇ ਵਿਚਕਾਰ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਣਗੇ ਜਦੋਂ ਤੱਕ ਜਨਤਾ ਉਨ੍ਹਾਂ ਨੂੰ …

Read More »

PM ਮੋਦੀ ਆਪਣੇ ਜਨਮਦਿਨ ਦੇ ਮੌਕੇ ‘ਤੇ ਔਰਤਾਂ ਨੂੰ ਦੇਣਗੇ ਵੱਡਾ ਤੋਹਫਾ, ਹਰ ਔਰਤ ਦੇ ਖਾਤੇ ‘ਚ ਪਾਏ ਜਾਣਗੇ 5000 ਰੁਪਏ..!

PM Modi Birthday: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਹੈ ਅਤੇ ਪ੍ਰਧਾਨ ਮੰਤਰੀ 74 ਸਾਲ ਦੇ ਹੋ ਗਏ ਹਨ। ਉਨ੍ਹਾਂ ਦਾ ਜਨਮ 17 ਸਤੰਬਰ 1950 ਨੂੰ ਹੋਇਆ ਸੀ। ਆਪਣੇ ਜਨਮ ਦਿਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਓਡੀਸ਼ਾ ਸਰਕਾਰ ਦੀ ਇੱਕ ਯੋਜਨਾ ਸੁਭਦਰਾ ਯੋਜਨਾ (Subhadra Yojna) ਦੀ ਸ਼ੁਰੂਆਤ ਕਰਨਗੇ। ਇਹ ਯੋਜਨਾ ਖਾਸ ਤੌਰ ‘ਤੇ ਔਰਤਾਂ ਲਈ ਹੈ ਅਤੇ ਇਸ ਦੇ …

Read More »

ਹੁਣ ਪੰਚਾਇਤੀ ਚੋਣਾਂ ‘ਚ ਨਵਾਂ ਕਾਨੂੰਨ ਆਵੇਗਾ ਕੰਮ, ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ ..!

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਜਿਹੜਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਬਿੱਲ ਪਾਸ ਕੀਤਾ ਗਿਆ ਸੀ, ਉਸ ਨੂੰ ਪੰਜਾਬ ਦੇ ਰਾਜਵਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਮਾਨਸੂਨ ਸੈਸ਼ਨ ਵਿੱਚ ਮਾਨ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024 ਲਿਆਂਦੀ ਸੀ।  ਨਵੇ ਰਾਜਪਾਲ ਵੱਲੋ ਬਿੱਲ ਨੂੰ ਹਰੀ ਝੰਡੀ ਦਿੱਤੇ ਜਾਣ ਨਾਲ ਇਹ ਹੁਣ ਕਾਨੂੰਨ ਬਣ …

Read More »

ਆਬਕਾਰੀ ਨੀਤੀ ਮਾਮਲੇ ‘ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ..!

ਸ਼ਰਾਬ ਘਪਲੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਕੇਜਰੀਵਾਲ ਨੂੰ 10 ਲੱਖ ਰੁਪਏ ਦੇ 2 ਮੁਚਲਕਿਆਂ ‘ਤੇ ਜ਼ਮਾਨਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸ਼ਰਤ ਵੀ ਰੱਖੀ …

Read More »

ਪੰਜਾਬ ‘ਚ NIA ਦਾ ਛਾਪਾ: MP ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ ਪਹੁੰਚੀਆਂ ਟੀਮਾਂ..!

ਪੰਜਾਬ ਸਰਕਾਰ ਤੋਂ ਬਾਅਦ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ  ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਬ ਡਵੀਜ਼ਨ ਵਿੱਚ ਹੋਈ ਹੈ। ਤਿੰਨ ਥਾਵਾਂ ’ਤੇ ਮਾਰੇ ਗਏ …

Read More »

ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, ਜੇ ‘ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ’..!

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਸਿਰੇ ਨਹੀਂ ਚੜ੍ਹ ਸਕਿਆ।   ਸੀਟਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਅਜਿਹੀ ਖਿੱਚੋਤਾਣ ਸੀ ਕਿ ਦੋਵਾਂ ਨੇ ਆਪੋ-ਆਪਣੇ ਉਮੀਦਵਾਰ ਵੱਖਰੇ ਤੌਰ ‘ਤੇ ਚੋਣ ਲੜਨ ਲਈ ਉਤਾਰ ਦਿੱਤੇ ਹਨ। ਆਮ ਆਦਮੀ ਪਾਰਟੀ ਨੇ 41 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ …

Read More »