After Sunanda Sharma, Punjabi Singro Kaika now spent large accusations on the music companies

ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਪੰਜਾਬੀ ਗਾਇਕ ਕਾਕਾ ਨੇ  ਮਿਊਜ਼ਿਕ ਕੰਪਨੀਆਂ ‘ਤੇ ਇਲਜ਼ਾਮ ਲਗਾਏ ਹਨ  ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬੀ ਸਿੰਗਰ ਕਾਕਾ ਨੇ ਆਪਣੇ ਨਾਲ ਫਰਾਡ ਹੋਣ ਦੀ ਗੱਲ਼ ਸਾਂਝੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਮਿਊਜ਼ਿਕ ਕੰਪਨੀਆਂ ‘ਤੇ ਇਲਜ਼ਾਮ ਲਗਾਏ ਹਨ ਕਿ ਮੈਨੂੰ ਧਮਕੀਆਂ ਮਿਲ ਰਹੀਆਂ ਤੇ ਕਰੀਅਰ ਖਰਾਬ ਕਰਨ ਬਾਰੇ ਕਿਹਾ ਜਾ ਰਿਹਾ ਹੈ। ਮੋਹਾਲੀ ਦੇ ਥਾਣੇ ਵਿਚ ਸ਼ਿਕਾਇਤ ਦਰਜ …

Read More »

Lightwriting of Electrician, 1 day three times a three-day lottery

ਫਾਜ਼ਿਲਕਾ ਜ਼ਿਲ੍ਹੇ ਦੇ ਇੱਕ ਇਲੈਕਟ੍ਰੀਸ਼ੀਅਨ ਨੇ ਦੋ ਦਿਨਾਂ ਵਿੱਚ ਤਿੰਨ ਵਾਰ ਲਾਟਰੀ ਜਿੱਤੀ ਹੈ ਅਤੇ ਅੰਤ ਵਿੱਚ ਉਸਨੇ 15 ਮਿੰਟ ਪਹਿਲਾਂ ਖਰੀਦੀ ਗਈ ਡੀਅਰ ਨਾਗਾਲੈਂਡ ਸਟੇਟ ਲਾਟਰੀ ਟਿਕਟ ‘ਤੇ ਦੂਜਾ ਇਨਾਮ ਜਿੱਤ ਲਿਆ ਹੈ। ਜਿਸ ਤੋਂ ਬਾਅਦ ਉਸਨੇ ਹੋਲੀ ਦੇ ਰੰਗਾਂ ਨਾਲ ਖੇਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਚਾਰ ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ …

Read More »

Harsimrat Kaur Badal has a convection of Harsimrat Kaur Badal

ਬਠਿੰਡਾ ਤੋਂ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿਚ ਲਾਅ ਐਂਡ ਆਰਡਰ ਨੂੰ ਲੈ ਕੇ ਸੂਬਾ ਸਰਕਾਰ ਉੱਤੇ ਸਵਾਲ ਚੁੱਕੇ ਹਨ। ਹਰਸਿਮਰਤ ਕੌਰ ਬਾਦਲ ਨੇ ਆਪਣੇ ਐਕਸ ਅਕਾਉਂਟ ਤੇ ਇਕ ਵੀਡੀਓ ਸ਼ੇਅਰ ਕਰਦਿਆਂ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਾਵਾਡੋਲ ਹੋਈ ਪਈ ਹੈ ਅਤੇ ਬਠਿੰਡਾ ਵਿੱਚ ਦਿਨ ਦਿਹਾੜੇ AK47 ਨਾਲ ਲੁੱਟਮਾਰ ਕੀਤੀ ਹੈ। …

Read More »

The Pakistani army said: All hinders of the train abducted has been rescue: 28 killed

ਪਾਕਿਸਤਾਨ ‘ਚ ਹਾਈਜੈਕ ਹੋਈ ਰੇਲ ਮਾਮਲੇ ਚ ਹੁਣ ਤੱਕ ਵੱਖ ਵੱਖ ਜਾਣਕਾਰੀਆਂ ਸਾਹਮਣੇ ਆਈਆਂ ਹਨ।  ਫੌਜ ਆਪਣੇ ਦਾਅਵੇ ਕਰ ਰਹੀ ਹੈ ਅਤੇ ਬਲੋਚ ਆਰਮੀ ਆਪਣੇ।  BLA ਨੇ ਪਾਕਿਸਤਾਨ ਟ੍ਰੇਨ ਹਾਈਜੈਕਿੰਗ ਸਬੰਧੀ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ 100 ਪਾਕਿਸਤਾਨੀ ਸੈਨਿਕ ਉਹਨਾਂ ਨੇ ਖਤਮ ਕਰ ਦਿੱਤੇ ਹਨ, ਇੱਕ ਜਹਾਜ਼ ਵੀ ਸੁੱਟ ਲਿਆ ਹੈ ਅਤੇ 150 ਤੋਂ ਵੱਧ ਸੈਨਿਕ ਅਜੇ ਵੀ ਉਹਨਾਂ …

Read More »

The Shiromani Committee meeting on March 17

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ (Shiromani Committee meeting  ) 17 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੋਈ ਫੈਸਲਾ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਮੀਟਿੰਗ ਦੇ ਏਜੰਡੇ ਦਾ ਖੁਲਾਸਾ ਨਹੀਂ ਕੀਤਾ ਪਰ ਸੰਕੇਤ ਦਿੱਤਾ ਕਿ ਕਮੇਟੀ …

Read More »

Repeated efforts to persuade Majithia continued to arrive at the two Akali leaders

ਅਕਾਲੀ ਦਲ ਅੰਦਰ ਆਪਣੀ ਹੀ ਇੱਕ ਬਗਾਵਤ ਚੱਲ ਰਹੀ ਹੈ। ਹੁਣ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ 10 ਸਾਲ ਲਈ ਅਕਾਲੀ ਦਲ ‘ਚੋਂ ਬਾਹਰ ਕੀਤੇ ਸਾਬਕਾ ਲੀਡਰ ਵਿਰਸਾ ਸਿੰਘ ਵਲਟੋਹਾ ਅੱਜ ਸਵੇਰੇ ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੇ ਘਰ ਉਹਨਾਂ ਨੂੰ ਮਿਲਣ ਪਹੁੰਚੇ ਹਾਲਾਂਕਿ ਖ਼ਬਰ ਇਹ ਵੀ ਹੈ ਕਿ ਉਹਨਾਂ ਨੂੰ ਮਜੀਠੀਆ ਘਰ ਨਹੀਂ ਮਿਲੇ। ਅੰਦਾਜ਼ਾ …

Read More »

Handsome common man in the hands of traffic cameras, a invoice of Rs 1.5 crore within a month

ਚੰਡੀਗੜ੍ਹ ਵਾਂਗ, ਪੰਜਾਬ ਦੇ ਮੋਹਾਲੀ ਸ਼ਹਿਰ ਵਿੱਚ, ਸਰਕਾਰ ਨੇ ਸੜਕ ਹਾਦਸਿਆਂ ਨੂੰ ਰੋਕਣ ਅਤੇ ਅਪਰਾਧੀਆਂ ਨਾਲ ਨਜਿੱਠਣ ਲਈ ਸ਼ਹਿਰ ਦੀ ਨਿਗਰਾਨੀ ਅਤੇ ਆਵਾਜਾਈ ਪ੍ਰਬੰਧਨ ਪ੍ਰਣਾਲੀ ਸ਼ੁਰੂ ਕੀਤੀ ਹੈ। ਪਰ ਇਹ ਸਿਸਟਮ ਹੁਣ ਲੋਕਾਂ ਦੀਆਂ ਜੇਬਾਂ ‘ਤੇ ਬੋਝ ਬਣਦਾ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਇੱਕ ਹਫ਼ਤੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਨੂੰ 1.5 ਕਰੋੜ ਰੁਪਏ …

Read More »

The corpse of Chandigarh Police Constable, murder in the police investigation, murdered

ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਸਪਨਾ ਦੇ ਕਤਲ ਕੇਸ ਵਿੱਟ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਉਸਦੀ ਲਾਸ਼ ਨੂੰ ਇੱਕ ਕਾਰ ਵਿੱਚ ਪੰਚਕੂਲਾ ਲਿਆਂਦਾ ਗਿਆ। ਸੂਤਰਾਂ ਅਨੁਸਾਰ, ਕਾਂਸਟੇਬਲ ਸਪਨਾ ਦਾ ਕਤਲ ਸੋਮਵਾਰ ਰਾਤ 10 ਵਜੇ ਤੋਂ ਅਗਲੇ ਦਿਨ ਸਵੇਰੇ 5:45 ਵਜੇ ਦੇ ਵਿਚਕਾਰ ਕੀਤਾ ਗਿਆ ਸੀ। ਕਿਉਂਕਿ ਇਸ ਤੋਂ ਪਹਿਲਾਂ ਸਪਨਾ ਵਟਸਐਪ ਰਾਹੀਂ ਆਪਣੀ ਡਿਊਟੀ …

Read More »

7 killed in terrible accident in Madhya Pradesh, three serious injuries

ਬੁੱਧਵਾਰ ਰਾਤ 11 ਵਜੇ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦੇ ਬਦਨਵਰ-ਉਜੈਨ ਚਾਰ-ਮਾਰਗੀ ਰਸਤੇ ‘ਤੇ ਗਲਤ ਪਾਸੇ ਤੋਂ ਆ ਰਹੇ ਇੱਕ ਗੈਸ ਟੈਂਕਰ ਨੇ ਇੱਕ ਕਾਰ ਅਤੇ ਇੱਕ ਪਿਕਅੱਪ ਵਾਹਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਇੱਕ ਪਿਕਅੱਪ ਵਿੱਚ ਤਿੰਨ ਅਤੇ ਇੱਕ ਕਾਰ ਵਿੱਚ ਚਾਰ ਲੋਕ ਸ਼ਾਮਲ ਸਨ। ਪਿਕਅੱਪ ਵਿੱਚ ਸਵਾਰ ਤਿੰਨ …

Read More »

Punjab Congress will start preparations of Mission-20127 present, present

ਪਹਿਲਾਂ ਹਰਿਆਣਾ ਅਤੇ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ, ਪੰਜਾਬ ਕਾਂਗਰਸ ਨੇ ਦੋ ਸਾਲਾਂ ਬਾਅਦ ਯਾਨੀ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਮਿਸ਼ਨ-27 ਲਈ, ਅੱਜ ਪਾਰਟੀ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਆਗੂਆਂ ਦੀ ਮੀਟਿੰਗ ਹੋਵੇਗੀ। ਪਾਰਟੀ ਦੇ …

Read More »