ਚੰਡੀਗੜ੍ਹ : ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ (Punjab Cabinet meeting ) ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਪ੍ਰੈਸ ਕਾਨਫਰੰਸ ਕਰਦਿਆਂ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਲੈਂਡ ਆਫ ਇਨਹਾਸਮੈਂਟ ਸਬੰਧੀ ਇਕ ਵੱਡਾ ਫੈਸਲਾ ਲਿਆ ਗਿਆ। ਕੈਬਨਿਟ ਨੇ ਫੈਸਲਾ ਕੀਤਾ ਹੈ ਕਿ ਸਿਰਫ 8 ਫੀਸਦੀ ਭਰਨ ਦਾ ਮੌਕਾ ਦਿੱਤਾ ਹੈ। ਕੈਬਨਿਟ ਵੱਲੋਂ 2ਓਟੀਐਸ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੀ ਮੌਜੂਦ ਸਨ।
Leave a Reply