ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਜਨਤਾ ਦੇ ਵਿਚਕਾਰ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਣਗੇ ਜਦੋਂ ਤੱਕ ਜਨਤਾ ਉਨ੍ਹਾਂ ਨੂੰ …
Read More »