ਮੁੱਖ ਮੰਤਰੀ ਮਾਨ ਨੇ ਵੀਰਵਾਰ ਨੂੰ ਜਲੰਧਰ ਪੱਛਮੀ ਦੇ ਵਾਰਡ ਨੰਬਰ 40 ਅਤੇ ਵਾਰਡ ਨੰਬਰ 45 ‘ਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਮੋਹਿੰਦਰ ਭਗਤ ਨੂੰ ਕੈਬਨਿਟ ਮੰਤਰੀ ਬਣਾਵਾਂਗੇ ਤਾਂ ਜੋ ਜਲੰਧਰ ਦੇ ਕੰਮ ਹੋਰ ਤੇਜ਼ੀ …
Read More »Tag Archives: ਜਲੰਧਰ
ਮੁੱਖ ਮੰਤਰੀ ਮਾਨ ਨੇ ਜਲੰਧਰ ‘ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ
ਮੁੱਖ ਮੰਤਰੀ ਨੇ ਵੀਰਵਾਰ ਨੂੰ ਜਲੰਧਰ ‘ਚ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਆਏ ਵਪਾਰੀਆਂ ਨਾਲ ਬੈਠ ਕੇ ਦੁਪਹਿਰ ਦਾ ਖਾਣਾ ਖਾਧਾ ਅਤੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਵਪਾਰੀਆਂ ਨਾਲ ਉਨ੍ਹਾਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਈ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ …
Read More »