ਪੰਜਾਬ ‘ਚ ਸ਼ੁੱਕਰਵਾਰ ਨੂੰ ਮੀਂਹ ਨਹੀਂ ਪਿਆ ਅਤੇ ਤਾਪਮਾਨ ‘ਚ ਵਾਧਾ ਹੋਇਆ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.2 ਡਿਗਰੀ ਦੇ ਵਾਧੇ ਕਾਰਨ ਲੋਕ ਨਮੀ ਤੋਂ ਪ੍ਰੇਸ਼ਾਨ ਹਨ। ਸ਼ੁੱਕਰਵਾਰ ਨੂੰ ਦਿਨ ਦੌਰਾਨ ਪਠਾਨਕੋਟ ਵਿੱਚ 23 ਮਿਲੀਮੀਟਰ ਅਤੇ ਮੋਗਾ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦਕਿ ਰਾਤ ਨੂੰ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਮੀਂਹ ਪਿਆ, ਜਿਸ ਨਾਲ ਗਰਮੀ …
Read More »