ਜਲੰਧਰ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਿਚ ਚੱਲ ਰਹੀ ਖਿੱਚੋਤਾਣ ਦਰਮਿਆਨ ਸੀਨੀਅਰ ਅਕਾਲੀ ਆਗੂ ਗੁਰਚਰਨ ਸਿੰਘ ਪਰਮਾਰ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਹ ਪਰਿਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਸਮਰਥਨ ਨਾਲ ‘ਆਪ’ ਵਿੱਚ ਸ਼ਾਮਲ ਹੋ ਗਿਆ ਹੈ। ਸ਼ਨੀਵਾਰ ਰਾਤ ਪੂਰਾ ਪਰਿਵਾਰ ਸੀਐਮ ਭਗਵੰਤ ਸਿੰਘ ਮਾਨ ਦੇ ਘਰ ਪਹੁੰਚਿਆ …
Read More »