ਹਰਜੋਤ ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਚਨਚੇਤ ਚੈਕਿੰਗ ਕਰਨ ਅਤੇ ਸਰਹੱਦੀ ਖੇਤਰਾਂ ਦੇ ਸਕੂਲਾਂ ਵੱਲ ਵਿਸ਼ੇਸ਼ ਧਿਆਨ ਦੇਣ। • ਪੰਜਾਬ ਸਰਕਾਰ ਇਮਤਿਹਾਨਾਂ ਦੀ ਗੁਣਵੱਤਾ ਅਤੇ ਮਾਣ-ਮਰਿਆਦਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ • ਸਕੂਲ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਫ਼ਲ ਹੋਣ ਲਈ ਸਖ਼ਤ ਮਿਹਨਤ ਅਤੇ ਲਗਨ ਨੂੰ ਪਹਿਲ ਦੇਣ ਲਈ ਕਿਹਾ | ਚੰਡੀਗੜ੍ਹ, …
Read More »