PM Modi Birthday: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਹੈ ਅਤੇ ਪ੍ਰਧਾਨ ਮੰਤਰੀ 74 ਸਾਲ ਦੇ ਹੋ ਗਏ ਹਨ। ਉਨ੍ਹਾਂ ਦਾ ਜਨਮ 17 ਸਤੰਬਰ 1950 ਨੂੰ ਹੋਇਆ ਸੀ। ਆਪਣੇ ਜਨਮ ਦਿਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਓਡੀਸ਼ਾ ਸਰਕਾਰ ਦੀ ਇੱਕ ਯੋਜਨਾ ਸੁਭਦਰਾ ਯੋਜਨਾ (Subhadra Yojna) ਦੀ ਸ਼ੁਰੂਆਤ ਕਰਨਗੇ। ਇਹ ਯੋਜਨਾ ਖਾਸ ਤੌਰ ‘ਤੇ ਔਰਤਾਂ ਲਈ ਹੈ ਅਤੇ ਇਸ ਦੇ …
Read More »