ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਉਸ ਦੇ ਅੰਦਰ ਖੜ੍ਹ ਕੇ ਮੌਜ ਮਸਤੀ ਕਰਨ ਵਾਲਿਆਂ ਖਿਲਾਫ ਪੰਜਾਬ ਪੁਲਸ ਹੁਣ ਸਖਤ ਹੋ ਗਈ ਹੈ। ਪੁਲਸ ਹੁਣ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕਰੇਗੀ। ਪੁਲਿਸ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਸ ‘ਤੇ ਨਜ਼ਰ ਰੱਖਣ ਲਈ ਸਾਰੇ ਜ਼ਿਲ੍ਹਿਆਂ ‘ਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਪਿੱਛੇ ਮਕਸਦ ਸੜਕ ਹਾਦਸਿਆਂ …
Read More »