ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਵਿਧਾਇਕ ਵਜੋਂ ਸਹੁੰ ਚੁੱਕੀ। ਅੱਜ ਯਾਨੀ ਬੁੱਧਵਾਰ ਨੂੰ ਉਹ ਚੰਡੀਗੜ੍ਹ ਪੁੱਜੇ ਅਤੇ ਸਹੁੰ ਚੁੱਕੀ। ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਸੀ, ਇਸ ਲਈ ਉਨ੍ਹਾਂ ਨੂੰ ਅੱਜ ਦਾ ਸਮਾਂ ਦਿੱਤਾ ਗਿਆ। ਜਲਦੀ ਹੀ ਮਹਿੰਦਰ ਭਗਤ ਨੂੰ ਮੰਤਰੀ ਬਣਾਇਆ …
Read More »