ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਜਿਹੜਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਬਿੱਲ ਪਾਸ ਕੀਤਾ ਗਿਆ ਸੀ, ਉਸ ਨੂੰ ਪੰਜਾਬ ਦੇ ਰਾਜਵਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਮਾਨਸੂਨ ਸੈਸ਼ਨ ਵਿੱਚ ਮਾਨ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024 ਲਿਆਂਦੀ ਸੀ। ਨਵੇ ਰਾਜਪਾਲ ਵੱਲੋ ਬਿੱਲ ਨੂੰ ਹਰੀ ਝੰਡੀ ਦਿੱਤੇ ਜਾਣ ਨਾਲ ਇਹ ਹੁਣ ਕਾਨੂੰਨ ਬਣ …
Read More »