ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਸਿਰੇ ਨਹੀਂ ਚੜ੍ਹ ਸਕਿਆ। ਸੀਟਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਅਜਿਹੀ ਖਿੱਚੋਤਾਣ ਸੀ ਕਿ ਦੋਵਾਂ ਨੇ ਆਪੋ-ਆਪਣੇ ਉਮੀਦਵਾਰ ਵੱਖਰੇ ਤੌਰ ‘ਤੇ ਚੋਣ ਲੜਨ ਲਈ ਉਤਾਰ ਦਿੱਤੇ ਹਨ। ਆਮ ਆਦਮੀ ਪਾਰਟੀ ਨੇ 41 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ …
Read More »