ਅੱਜ ਸ਼ੁਰੂ ਹੋਇਆ ਪੰਜਾਬ ਦਾ ਬਜਟ ਸੈਸ਼ਨ

ਚੰਡੀਗੜ੍ਹ : ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੇ ਇਜਲਾਸ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria )  ਦੇ ਭਾਸ਼ਣ ਨਾਲ ਹੋਈ।

Comments

Leave a Reply

Your email address will not be published. Required fields are marked *