ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਹੋਈ। ਜਿਸ ਨੂੰ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਉੱਪਰ ਅਹਿਮ ਫੈਸਲਾ ਲੈਂਦਿਆਂ ਉਸ ਨੂੰ ਨਾ-ਮਨਜ਼ੂਰ ਕਰ ਦਿੱਤਾ ਗਿਆ। ਉਹ SGPC ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ।
ਮੀਡੀਆ ਨਾਲ ਗੱਲ ਕਰਦਿਆਂ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਉਹ ਹਰਜਿੰਦਰ ਸਿੰਘ ਧਾਮੀ ਦੇ ਘਰ ਜਾ ਕੇ ਅਪੀਲ ਕਰਨਗੇ ਕਿ ਉਹ ਆਪਣੀਆਂ ਸੇਵਾਵਾਂ ਦੁਬਾਪਾ ਸੰਭਾਲਣ।
Leave a Reply